ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥
Audio type:
ਸ਼ਬਦ ਕੀਰਤਨ
Audio date:
Sunday, 13 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਚੇਤੁ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥" (ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ) 1107-15