ਚੇਤ ਚੜਯੋ ਸੁਕ ਸੁੰਦਰ ਕੋਕਿਲ ਕਾ ਜੁਤ ਕੰਤ ਬਿਨਾ ਨ ਸੁਹਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 20 March 2011
Performers:
ਮਾਸਟਰ ਦਰਸ਼ਨ ਸਿੰਘ ਜੀ
Details:
"ਫੂਲ ਰਹੇ ਸਿਗਰੇ ਬ੍ਰਿਜ ਕੇ ਤਰ ਫੂਲਿ ਲਤਾ ਤਿਨ ਸੋ ਲਪਟਾਈ ॥ ਫੂਲਿ ਰਹੇ ਸਰ ਸਾਰਸ ਸੁੰਦਰ ਸੋਭ ਸਮੂਹ ਬਢੀ ਅਧਿਕਾਈ ॥ ਚੇਤ ਚੜਯੋ ਸੁਕ ਸੁੰਦਰ ਕੋਕਿਲ ਕਾ ਜੁਤ ਕੰਤ ਬਿਨਾ ਨ ਸੁਹਾਈ ॥ ਦਾਸੀ ਕੇ ਸੰਗਿ ਰਹਯੋ ਗਹਿ ਹੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੪॥ ਬਾਸ ਸੁਬਾਸ ਅਕਾਸ਼ ਮਿਲੀ ਅਰ ਬਾਸਤ ਭੂਮਿ ਮਹਾਂ ਛਬਿ ਪਾਈ ॥ ਸੀਤਲ ਮੰਦ ਸੁਗੰਧ ਸਮੀਰ ਬਹੈ ਮਕਰੰਦ ਨਿਸ਼ੰਕ ਮਿਲਾਈ ॥ ਪੈਰ ਪਰਾਗ ਰਹੀ ਹੈ ਬੈਸਾਖ ਸਭੈ ਬ੍ਰਿਜ ਲੋਗਨਿ ਕੀ ਦੁਖਦਾਈ ॥ ਮਾਲਨ ਲੈਬ ਕਰੋ ਰਸ ਕੋ ਟਸਕਯੋ ਨ ਹੀਯੋ ਕਸਕਯੋ ਨ ਕਸਾਈ ॥੯੧੫॥" (ਸਵੈਯਾ ॥)(ਸ੍ਰੀ ਦਸਮ ਗ੍ਰੰਥ ਸਾਹਿਬ) 828