ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ||
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 12 October 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
ਗਉੜੀ ਮਾਝ ਮਹਲਾ ੪ ॥
ਚੋਜੀ ਮੇਰੇ ਗੋਵਿੰਦਾ ਚੋਜੀ ਮੇਰੇ ਪਿਆਰਿਆ ਹਰਿ ਪ੍ਰਭੁ ਮੇਰਾ ਚੋਜੀ ਜੀਉ ॥
ਹਰਿ ਆਪੇ ਕਾਨ੍ਹ੍ਹੁ ਉਪਾਇਦਾ ਮੇਰੇ ਗੋਵਿਦਾ ਹਰਿ ਆਪੇ ਗੋਪੀ ਖੋਜੀ ਜੀਉ ॥
ਹਰਿ ਆਪੇ ਸਭ ਘਟ ਭੋਗਦਾ ਮੇਰੇ ਗੋਵਿੰਦਾ ਆਪੇ ਰਸੀਆ ਭੋਗੀ ਜੀਉ ॥
ਹਰਿ ਸੁਜਾਣੁ ਨ ਭੁਲਈ ਮੇਰੇ ਗੋਵਿੰਦਾ ਆਪੇ ਸਤਿਗੁਰੁ ਜੋਗੀ ਜੀਉ ॥੧॥(ਗਉੜੀ ਮਾਝ ਮਹਲਾ ੪)174