ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 2 May 2010
Performers:
ਮਾਸਟਰ ਦਰਸ਼ਨ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਚਰਨ ਸਿੰਘ ਚੰਨ ਜੀ, ਰਾਗੀ ਗੁਰਦੇਵ ਸਿੰਘ ਜੀ ਰਾਯਸਰ, ਰਾਗੀ ਠਾਕੁਰ ਸਿੰਘ ਜੀ, ਰਾਗੀ ਤੇਜਾ ਸਿੰਘ ਜੀ
Details:
"ਸਿੰਚਹਿ ਦਰਬੁ ਦੇਹਿ ਦੁਖੁ ਲੋਗ ॥ ਤੇਰੈ ਕਾਜਿ ਨ ਅਵਰਾ ਜੋਗ ॥
ਕਰਿ ਅਹੰਕਾਰੁ ਹੋਇ ਵਰਤਹਿ ਅੰਧ ॥ ਜਮ ਕੀ ਜੇਵੜੀ ਤੂ ਆਗੈ ਬੰਧ ॥੧॥
ਛਾਡਿ ਵਿਡਾਣੀ ਤਾਤਿ ਮੂੜੇ ॥ ਈਹਾ ਬਸਨਾ ਰਾਤਿ ਮੂੜੇ ॥
ਮਾਇਆ ਕੇ ਮਾਤੇ ਤੈ ਉਠਿ ਚਲਨਾ ॥ ਰਾਚਿ ਰਹਿਓ ਤੂ ਸੰਗਿ ਸੁਪਨਾ ॥੧॥ ਰਹਾਉ ॥
ਬਾਲ ਬਿਵਸਥਾ ਬਾਰਿਕੁ ਅੰਧ ॥ ਭਰਿ ਜੋਬਨਿ ਲਾਗਾ ਦੁਰਗੰਧ ॥
ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥ ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥
ਚਿਰੰਕਾਲ ਪਾਈ ਦ੍ਰੁਲਭ ਦੇਹ ॥ ਨਾਮ ਬਿਹੂਣੀ ਹੋਈ ਖੇਹ ॥
ਪਸੂ ਪਰੇਤ ਮੁਗਧ ਤੇ ਬੁਰੀ ॥ ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥
ਸੁਣਿ ਕਰਤਾਰ ਗੋਵਿੰਦ ਗੋਪਾਲ ॥ ਦੀਨ ਦਇਆਲ ਸਦਾ ਕਿਰਪਾਲ ॥
ਤੁਮਹਿ ਛਡਾਵਹੁ ਛੁਟਕਹਿ ਬੰਧ ॥ ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥"
(ਰਾਮਕਲੀ ਮਹਲਾ ੫ ॥) 889-890