ਛੀਰ ਕੈਸੀ ਛੀਰਾਵਧ ਛਾਛ ਕੈਸੀ ਛੱਤ੍ਰਾਨੇਰ ਛਪਾਕਰ ਕੈਸੀ ਛਬਿ ਕਾਲਿੰਦ੍ਰ ਕੇ ਕੂਲ ਕੈ ॥ kool kay
Audio type:
ਸ਼ਬਦ ਕੀਰਤਨ
Audio date:
Saturday, 19 March 2011
Performers:
ਰਾਗੀ ਮੋਹਨ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਛੀਰ ਕੈਸੀ ਛੀਰਾਵਧ ਛਾਛ ਕੈਸੀ ਛੱਤ੍ਰਾਨੇਰ ਛਪਾਕਰ ਕੈਸੀ ਛਬਿ ਕਾਲਿੰਦ੍ਰ ਕੇ ਕੂਲ ਕੈ ॥ ਹੰਸਨੀ ਸੀ ਸੀਹਾਰੂਮ ਹੀਰਾ ਸੀ ਹੁਸੈਨਾਬਾਦ ਗੰਗਾ ਕੈਸੀ ਧਾਰ ਚਲੀ ਸਾਤ ਸਿੰਧ ਰੂਲ ਕੈ ॥ ਪਾਰਾ ਸੀ ਪਲਾਊਗਢ ਰੂਪਾ ਕੈਸੀ ਰਾਮਪੁਰ ਸੋਰਾ ਸੀ ਸੁਰੰਗਾਬਾਦ ਨੀਕੈ ਰਹੀ ਝੂਲ ਕੈ ॥ ਚੰਪਾ ਸੀ ਚੰਦੇਰੀ ਕੋਟ ਚਾਂਦਨੀ ਸੀ ਚਾਂਦਾਗੜਿ੍ਹ ਕੀਰਤਿ ਤਿਹਾਰੀ ਰਹੀ ਮਾਲਤੀ ਸੀ ਫੂਲ ਕੈ ॥੧੨॥੨੬੪॥" (ਅਕਾਲ ਉਸਤਤਿ)(ਸ੍ਰੀ ਦਸਮ ਗ੍ਰੰਥ ਸਾਹਿਬ) 92