ਜਪਿ ਗੋਬਿੰਦੁ ਗੋਪਾਲ ਲਾਲੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 13 October 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
ਜਪਿ ਗੋਬਿੰਦੁ ਗੋਪਾਲ ਲਾਲੁ ॥
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
(ਰਾਮਕਲੀ ਮਹਲਾ ੫ ॥ ) 885-86