ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥
Audio type:
ਸ਼ਬਦ ਕੀਰਤਨ
Audio date:
Thursday, 31 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਪਿ ਮਨ ਜਗੰਨਾਥ ਜਗਦੀਸਰੋ ਜਗਜੀਵਨੋ ਮਨਮੋਹਨ ਸਿਉ ਪ੍ਰੀਤਿ ਲਾਗੀ ਮੈ ਹਰਿ ਹਰਿ ਹਰਿ ਟੇਕ ਸਭ ਦਿਨਸੁ ਸਭ ਰਾਤਿ ॥੧॥ ਰਹਾਉ ॥ ਹਰਿ ਕੀ ਉਪਮਾ ਅਨਿਕ ਅਨਿਕ ਅਨਿਕ ਗੁਨ ਗਾਵਤ ਸੁਕ ਨਾਰਦ ਬ੍ਰਹਮਾਦਿਕ ਤਵ ਗੁਨ ਸੁਆਮੀ ਗਨਿਨ ਨ ਜਾਤਿ ॥ ਤੂ ਹਰਿ ਬੇਅੰਤੁ ਤੂ ਹਰਿ ਬੇਅੰਤੁ ਤੂ ਹਰਿ ਸੁਆਮੀ ਤੂ ਆਪੇ ਹੀ ਜਾਨਹਿ ਆਪਨੀ ਭਾਂਤਿ ॥੧॥ ਹਰਿ ਕੈ ਨਿਕਟਿ ਨਿਕਟਿ ਹਰਿ ਨਿਕਟ ਹੀ ਬਸਤੇ ਤੇ ਹਰਿ ਕੇ ਜਨ ਸਾਧੂ ਹਰਿ ਭਗਾਤ ॥ ਤੇ ਹਰਿ ਕੇ ਜਨ ਹਰਿ ਸਿਉ ਰਲਿ ਮਿਲੇ ਜੈਸੇ ਜਨ ਨਾਨਕ ਸਲਲੈ ਸਲਲ ਮਿਲਾਤਿ ॥੨॥੧॥੮॥" (ਸਾਰਗ ਮਹਲਾ ੪ ਘਰੁ ੫ ਦੁਪਦੇ ਪੜਤਾਲ)