ਜਪੈ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 8 July 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਪੈ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥
ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥
ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥"
(ਸਲੋਕ ਮ ੫ ॥)ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ | 318