ਜਪੈ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 18 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਪੈ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੈ ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥" (ਸਲੋਕ ਮ ੫ ॥)ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ | 318