ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Sunday, 27 March 2011
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥ ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥ ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥ ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥ ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥" (ਗਉੜੀ ਮਹਲਾ ੫ ॥)