ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ
Audio type:
ਸ਼ਬਦ ਕੀਰਤਨ
Audio date:
Saturday, 7 March 2015
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਜਾ ਕਾ ਮੀਤੁ ਸਾਜਨੁ ਹੈ ਸਮੀਆ ॥ ਤਿਸੁ ਜਨ ਕਉ ਕਹੁ ਕਾ ਕੀ ਕਮੀਆ ॥੧॥
ਜਾ ਕੀ ਪ੍ਰੀਤਿ ਗੋਬਿੰਦ ਸਿਉ ਲਾਗੀ ॥ ਦੂਖੁ ਦਰਦੁ ਭ੍ਰਮੁ ਤਾ ਕਾ ਭਾਗੀ ॥੧॥ ਰਹਾਉ ॥
ਜਾ ਕਉ ਰਸੁ ਹਰਿ ਰਸੁ ਹੈ ਆਇਓ ॥ ਸੋ ਅਨ ਰਸ ਨਾਹੀ ਲਪਟਾਇਓ ॥੨॥
ਜਾ ਕਾ ਕਹਿਆ ਦਰਗਹ ਚਲੈ ॥ ਸੋ ਕਿਸ ਕਉ ਨਦਰਿ ਲੈ ਆਵੈ ਤਲੈ ॥੩॥
ਜਾ ਕਾ ਸਭੁ ਕਿਛੁ ਤਾ ਕਾ ਹੋਇ ॥ ਨਾਨਕ ਤਾ ਕਉ ਸਦਾ ਸੁਖੁ ਹੋਇ ॥੪॥੩੩॥੧੦੨॥"
(ਗਉੜੀ ਮਹਲਾ ੫ ॥)