ਜਿਉ ਜਾਨਹਿ ਤਿਉ ਤਾਰਿ ਸੁਆਮੀ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 18 April 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਕੁਚਿਲ ਕਠੋਰ ਕਪਟ ਕਾਮੀ ॥ ਜਿਉ ਜਾਨਹਿ ਤਿਉ ਤਾਰਿ ਸੁਆਮੀ ॥੧॥ ਰਹਾਉ ॥ ਤੂ ਸਮਰਥੁ ਸਰਨਿ ਜੋਗੁ ਤੂ ਰਾਖਹਿ ਅਪਨੀ ਕਲ ਧਾਰਿ ॥੧॥ ਜਾਪ ਤਾਪ ਨੇਮ ਸੁਚਿ ਸੰਜਮ ਨਾਹੀ ਇਨ ਬਿਧੇ ਛੁਟਕਾਰ ॥ ਗਰਤ ਘੋਰ ਅੰਧ ਤੇ ਕਾਢਹੁ ਪ੍ਰਭ ਨਾਨਕ ਨਦਰਿ ਨਿਹਾਰਿ ॥੨॥੮॥੧੯॥" (ਕਾਨੜਾ ਮਹਲਾ ੫ ॥)