ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 31 May 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥" (ਜੈਤਸਰੀ ਮਹਲਾ ੫ ਘਰੁ ੨ ਛੰਤ