ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥
Audio type:
ਸ਼ਬਦ ਕੀਰਤਨ
Audio date:
Saturday, 23 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹ੍ਹੀ ਪਛਾਤਾ ਹੁਕਮੁ ਤਿਨ੍ਹ੍ਹ ਕਦੇ ਨ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥੧੮॥" (ਪਉੜੀ ॥)(ਰਾਗੁ ਗੂਜਰੀ ਵਾਰ ਮਹਲਾ ੫ ) 523