ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 4 June 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥ ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥" (ਜੈਤਸਰੀ ਮਹਲਾ ੫ ਛੰਤ ਘਰੁ ੧)