ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 11 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਯਾਰ ਵੇ ਪ੍ਰਿਅ ਹਭੇ ਸਖੀਆ ਮੂ ਕਹੀ ਨ ਜੇਹੀਆ ॥
ਯਾਰ ਵੇ ਹਿਕ ਡੂੰ ਹਿਕਿ ਚਾੜੈ ਹਉ ਕਿਸੁ ਚਿਤੇਹੀਆ ॥
ਹਿਕ ਦੂੰ ਹਿਕਿ ਚਾੜੇ ਅਨਿਕ ਪਿਆਰੇ ਨਿਤ ਕਰਦੇ ਭੋਗ ਬਿਲਾਸਾ ॥
ਤਿਨਾ ਦੇਖਿ ਮਨਿ ਚਾਉ ਉਠੰਦਾ ਹਉ ਕਦਿ ਪਾਈ ਗੁਣਤਾਸਾ ॥
ਜਿਨੀ ਮੈਡਾ ਲਾਲੁ ਰੀਝਾਇਆ ਹਉ ਤਿਸੁ ਆਗੈ ਮਨੁ ਡੇਂਹੀਆ ॥
ਨਾਨਕੁ ਕਹੈ ਸੁਣਿ ਬਿਨਉ ਸੁਹਾਗਣਿ ਮੂ ਦਸਿ ਡਿਖਾ ਪਿਰੁ ਕੇਹੀਆ ॥੨॥"
(ਜੈਤਸਰੀ ਮਹਲਾ ੫ ਛੰਤ ਘਰੁ ੧)