ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 12 June 2010
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਗਿਆਨ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
ਜਿਨ੍ਹ੍ਹਾ ਨਾਉ ਸੁਹਾਗਣੀ ਤਿਨ੍ਹ੍ਹਾ ਝਾਕ ਨ ਹੋਰ ॥੧੧੪॥"
(ਸਲੋਕ ਸੇਖ ਫਰੀਦ ਕੇ ) 1384