ਜਿਨ੍ਹ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 14 December 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸ਼ਾਮ ਸਿੰਘ ਜੀ
Details:
"ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
ਜਿਨ੍ਹ੍ਹੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥"
(ਰਾਮਕਲੀ ਕੀ ਵਾਰ ਰਾਇ ਬਲਵੰਡਿ ਤਥਾ ਸਤੈ ਡੂਮਿ ਆਖੀ ) 968-9