ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ
Audio type:
ਸ਼ਬਦ ਕੀਰਤਨ
Audio date:
Tuesday, 18 November 2014
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ
Details:
"ਹਰਿ ਹਰਿ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
ਜਿਨ ਧੁਰਿ ਮਸਤਕਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥
ਤਨੁ ਮਨੁ ਸੀਤਲੁ ਹੋਇਆ ਸਾਂਤਿ ਵਸੀ ਮਨਿ ਆਇ ॥
ਨਾਨਕ ਹਰਿ ਹਰਿ ਚਉਦਿਆ ਸਭੁ ਦਾਲਦੁ ਦੁਖੁ ਲਹਿ ਜਾਇ ॥੨॥"
ਮਃ ੪ ॥