ਜਿਸੁ ਨੀਚ ਕਉ ਕੋਈ ਨ ਜਾਨੈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 27 February 2010
Performers:
ਰਾਗੀ ਕਿਰਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਜਿਸੁ ਨੀਚ ਕਉ ਕੋਈ ਨ ਜਾਨੈ ॥ ਨਾਮੁ ਜਪਤ ਉਹੁ ਚਹੁ ਕੁੰਟ ਮਾਨੈ ॥੧॥
ਦਰਸਨੁ ਮਾਗਉ ਦੇਹਿ ਪਿਆਰੇ ॥ ਤੁਮਰੀ ਸੇਵਾ ਕਉਨ ਕਉਨ ਨ ਤਾਰੇ ॥੧॥ ਰਹਾਉ ॥
ਜਾ ਕੈ ਨਿਕਟਿ ਨ ਆਵੈ ਕੋਈ ॥ ਸਗਲ ਸ੍ਰਿਸਟਿ ਉਆ ਕੇ ਚਰਨ ਮਲਿ ਧੋਈ ॥੨॥
ਜੋ ਪ੍ਰਾਨੀ ਕਾਹੂ ਨ ਆਵਤ ਕਾਮ ॥ ਸੰਤ ਪ੍ਰਸਾਦਿ ਤਾ ਕੋ ਜਪੀਐ ਨਾਮ ॥੩॥
ਸਾਧਸੰਗਿ ਮਨ ਸੋਵਤ ਜਾਗੇ ॥ ਤਬ ਪ੍ਰਭ ਨਾਨਕ ਮੀਠੇ ਲਾਗੇ ॥੪॥੧੨॥੬੩॥"
(ਆਸਾ ਮਹਲਾ ੫ ॥)