ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
Audio type:
ਸ਼ਬਦ ਕੀਰਤਨ
Audio date:
Tuesday, 29 March 2011
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ (ਰਾਮਕਲੀ ਕੀ ਵਾਰ ਮਹਲਾ ੫)