ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥
Audio type:
ਸ਼ਬਦ ਕੀਰਤਨ
Audio date:
Tuesday, 7 June 2011
Performers:
ਅਵਤਾਰ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ
Details:
"ਜੈਸਾ ਸਤਿਗੁਰੁ ਸੁਣੀਦਾ ਤੈਸੋ ਹੀ ਮੈ ਡੀਠੁ ॥ ਵਿਛੁੜਿਆ ਮੇਲੇ ਪ੍ਰਭੂ ਹਰਿ ਦਰਗਹ ਕਾ ਬਸੀਠੁ ॥ ਹਰਿ ਨਾਮੋ ਮੰਤ੍ਰੁ ਦ੍ਰਿੜਾਇਦਾ ਕਟੇ ਹਉਮੈ ਰੋਗੁ ॥ ਨਾਨਕ ਸਤਿਗੁਰੁ ਤਿਨਾ ਮਿਲਾਇਆ ਜਿਨਾ ਧੁਰੇ ਪਇਆ ਸੰਜੋਗੁ ॥੧॥ (ਰਾਮਕਲੀ ਕੀ ਵਾਰ ਮਹਲਾ ੫)