ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 11 March 2010
Performers:
ਰਾਗੀ ਦਵਿੰਦਰ ਸਿੰਘ, ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਰਿੰਦਰ ਸਿੰਘ ਛਿੰਦਾ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਖਗ ਖੰਡ ਬਿਹੰਡੰ ਖਲ ਦਲ ਖੰਡੰ ਅਤਿ ਰਣ ਮੰਡੰ ਬਰ ਬੰਡੰ ॥
ਭੁਜ ਦੰਡ ਅਖੰਡੰ ਤੇਜ ਪ੍ਰਚੰਡੰ ਜੋਤਿ ਅਮੰਡੰ ਭਾਨ ਪ੍ਰਭੰ ॥
ਸੁਖ ਸੰਤਾ ਕਰਣੰ ਦੁਰਮਤਿ ਦਰਣੰ ਕਿਲਬਿਖ ਹਰਣੰ ਅਸਿ ਸਰਣੰ ॥
ਜੈ ਜੈ ਜਗ ਕਾਰਣ ਸ੍ਰਿਸਟਿ ਉਬਾਰਣ ਮਮ ਪ੍ਰਤਿਪਾਰਣ ਜੈ ਤੇਗੰ ॥੨॥"
(ਤ੍ਰਿਭੰਗੀ ਛੰਦ ॥)(ਸ੍ਰੀ ਕਾਲ ਜੀ ਕੀ ਉਸਤਤਿ ॥)(ਬਚਿਤ੍ਰ ਨਾਟਕ)(ਮੁਖ ਭਾਗ 3)(ਸ੍ਰੀ ਦਸਮ ਗ੍ਰੰਥ ਸਾਹਿਬ)