"ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ ਫਰੀਦਾ ਕਿਤਂੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥"(ਸਲੋਕ ਸੇਖ ਫਰੀਦ ਕੇ ) 1379