ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥
Audio type:
ਸ਼ਬਦ ਕੀਰਤਨ
Audio date:
Saturday, 18 September 2010
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਜੋ ਜਨ ਲੇਹਿ ਖਸਮ ਕਾ ਨਾਉ ॥ ਤਿਨ ਕੈ ਸਦ ਬਲਿਹਾਰੈ ਜਾਉ ॥੧॥
ਸੋ ਨਿਰਮਲੁ ਨਿਰਮਲ ਹਰਿ ਗੁਨ ਗਾਵੈ ॥ ਸੋ ਭਾਈ ਮੇਰੈ ਮਨਿ ਭਾਵੈ ॥੧॥
ਜਿਹ ਘਟ ਰਾਮੁ ਰਹਿਆ ਭਰਪੂਰਿ ॥ ਤਿਨ ਕੀ ਪਗ ਪੰਕਜ ਹਮ ਧੂਰਿ ॥੨॥
ਜਾਤਿ ਜੁਲਾਹਾ ਮਤਿ ਕਾ ਧੀਰੁ ॥ ਸਹਜਿ ਸਹਜਿ ਗੁਣ ਰਮੈ ਕਬੀਰੁ ॥੩॥੨੬॥ "
(ਗਉੜੀ ਕਬੀਰ ਜੀ॥)