ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 12 September 2018
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਸਤਨਾਮ ਸਿੰਘ ਜੀ
Details:
"ਅੰਮ੍ਰਿਤੁ ਛੋਡਿ ਬਿਖਿਆ ਲੋਭਾਣੇ ਸੇਵਾ ਕਰਹਿ ਵਿਡਾਣੀ ॥
ਆਪਣਾ ਧਰਮੁ ਗਵਾਵਹਿ ਬੂਝਹਿ ਨਾਹੀ ਅਨਦਿਨੁ ਦੁਖਿ ਵਿਹਾਣੀ ॥
ਮਨਮੁਖ ਅੰਧ ਨ ਚੇਤਹੀ ਡੂਬਿ ਮੁਏ ਬਿਨੁ ਪਾਣੀ ॥੧॥
ਮਨ ਰੇ ਸਦਾ ਭਜਹੁ ਹਰਿ ਸਰਣਾਈ ॥
ਗੁਰ ਕਾ ਸਬਦੁ ਅੰਤਰਿ ਵਸੈ ਤਾ ਹਰਿ ਵਿਸਰਿ ਨ ਜਾਈ ॥੧॥ ਰਹਾਉ ॥
ਇਹੁ ਸਰੀਰੁ ਮਾਇਆ ਕਾ ਪੁਤਲਾ ਵਿਚਿ ਹਉਮੈ ਦੁਸਟੀ ਪਾਈ ॥
ਆਵਣੁ ਜਾਣਾ ਜੰਮਣੁ ਮਰਣਾ ਮਨਮੁਖਿ ਪਤਿ ਗਵਾਈ ॥
ਸਤਗੁਰੁ ਸੇਵਿ ਸਦਾ ਸੁਖੁ ਪਾਇਆ ਜੋਤੀ ਜੋਤਿ ਮਿਲਾਈ ॥੨॥
ਸਤਗੁਰ ਕੀ ਸੇਵਾ ਅਤਿ ਸੁਖਾਲੀ ਜੋ ਇਛੇ ਸੋ ਫਲੁ ਪਾਏ ॥
ਜਤੁ ਸਤੁ ਤਪੁ ਪਵਿਤੁ ਸਰੀਰਾ ਹਰਿ ਹਰਿ ਮੰਨਿ ਵਸਾਏ ॥
ਸਦਾ ਅਨੰਦਿ ਰਹੈ ਦਿਨੁ ਰਾਤੀ ਮਿਲਿ ਪ੍ਰੀਤਮ ਸੁਖੁ ਪਾਏ ॥੩॥
ਜੋ ਸਤਗੁਰ ਕੀ ਸਰਣਾਗਤੀ ਹਉ ਤਿਨ ਕੈ ਬਲਿ ਜਾਉ ॥
ਦਰਿ ਸਚੈ ਸਚੀ ਵਡਿਆਈ ਸਹਜੇ ਸਚਿ ਸਮਾਉ ॥
ਨਾਨਕ ਨਦਰੀ ਪਾਈਐ ਗੁਰਮੁਖਿ ਮੇਲਿ ਮਿਲਾਉ ॥੪॥੧੨॥੪੫॥"
ਸਿਰੀਰਾਗੁ ਮਹਲਾ ੩ ॥