ਟੂਟੀ ਗਾਢਨਹਾਰ ਗੋੁਪਾਲ ॥
Audio type:
ਸ਼ਬਦ ਕੀਰਤਨ
Audio date:
Sunday, 22 September 2019
Performance lead by:
ਰਾਗੀ ਬਲਵੰਤ ਸਿੰਘ ਜੀ
Details:
"ਟੂਟੀ ਗਾਢਨਹਾਰ ਗੋੁਪਾਲ ॥
ਸਰਬ ਜੀਆ ਆਪੇ ਪ੍ਰਤਿਪਾਲ ॥
ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥
ਤਿਸ ਤੇ ਬਿਰਥਾ ਕੋਈ ਨਾਹਿ ॥
ਰੇ ਮਨ ਮੇਰੇ ਸਦਾ ਹਰਿ ਜਾਪਿ ॥
ਅਬਿਨਾਸੀ ਪ੍ਰਭੁ ਆਪੇ ਆਪਿ ॥
ਆਪਨ ਕੀਆ ਕਛੂ ਨ ਹੋਇ ॥
ਜੇ ਸਉ ਪ੍ਰਾਨੀ ਲੋਚੈ ਕੋਇ ॥
ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥
ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥"(ਅਸਟਪਦੀ)(282)