ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥|
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 19 March 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥ ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥੧॥ ਰਹਾਉ ॥ ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥ (ਗੂਜਰੀ ਮਹਲਾ ੫ ॥) 498