ਠਾਕੁਰ ਐਸੋ ਨਾਮੁ ਤੁਮ੍ਹ੍ਹਾਰੋ ॥ ਸਗਲ ਸ੍ਰਿਸਟਿ ਕੋ ਧਣੀ ਕਹੀਜੈ ਜਨ ਕੋ ਅੰਗੁ ਨਿਰਾਰੋ ॥
Audio type:
ਸ਼ਬਦ ਕੀਰਤਨ
Audio date:
Sunday, 13 March 2011
Performers:
ਰਾਗੀ ਅਨੰਤ ਸਿੰਘ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ
Details:
ਪਤਿਤ ਪਵਿਤ੍ਰ ਲੀਏ ਕਰਿ ਅਪੁਨੇ ਸਗਲ ਕਰਤ ਨਮਸਕਾਰੋ ॥ ਬਰਨੁ ਜਾਤਿ ਕੋਊ ਪੂਛੈ ਨਾਹੀ ਬਾਛਹਿ ਚਰਨ ਰਵਾਰੋ ॥੧॥ ੧॥ ਰਹਾਉ ॥ ਸਾਧਸੰਗਿ ਨਾਨਕ ਬੁਧਿ ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ ਮੁਕਤਿ ਭਇਓ ਚੰਮਿਆਰੋ ॥੨॥੧॥੧੦॥ (ਗੂਜਰੀ ਮਹਲਾ ੫ ॥) 498