ਠਾਕੁਰ ਜੀਉ ਤੁਹਾਰੋ ਪਰਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 5 February 2010
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਵੀਰ ਸਿੰਘ ਜੀ, ਰਾਗੀ ਸੁਖਵਿੰਦਰ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਠਾਕੁਰ ਜੀਉ ਤੁਹਾਰੋ ਪਰਨਾ ॥
ਮਾਨੁ ਮਹਤੁ ਤੁਮ੍ਹ੍ਹਾਰੈ ਊਪਰਿ ਤੁਮ੍ਹ੍ਹਰੀ ਓਟ ਤੁਮ੍ਹ੍ਹਾਰੀ ਸਰਨਾ ॥੧॥ ਰਹਾਉ ॥
ਤੁਮ੍ਹ੍ਹਰੀ ਆਸ ਭਰੋਸਾ ਤੁਮ੍ਹ੍ਹਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥
ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥
ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥
ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥"
(ਕਾਨੜਾ ਮਹਲਾ ੫ ॥)