ਠਾਕੁਰ ਜੀਉ ਤੁਹਾਰੋ ਪਰਨਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 19 September 2017
Performance lead by:
ਰਾਗੀ ਗੁਰਪ੍ਰੀਤ ਸਿੰਘ ਜੀ
Details:
"ਠਾਕੁਰ ਜੀਉ ਤੁਹਾਰੋ ਪਰਨਾ ॥
ਮਾਨੁ ਮਹਤੁ ਤੁਮ੍ਹ੍ਹਾਰੈ ਊਪਰਿ ਤੁਮ੍ਹ੍ਹਰੀ ਓਟ ਤੁਮ੍ਹ੍ਹਾਰੀ ਸਰਨਾ ॥੧॥ ਰਹਾਉ ॥
ਤੁਮ੍ਹ੍ਹਰੀ ਆਸ ਭਰੋਸਾ ਤੁਮ੍ਹ੍ਹਰਾ ਤੁਮਰਾ ਨਾਮੁ ਰਿਦੈ ਲੈ ਧਰਨਾ ॥
ਤੁਮਰੋ ਬਲੁ ਤੁਮ ਸੰਗਿ ਸੁਹੇਲੇ ਜੋ ਜੋ ਕਹਹੁ ਸੋਈ ਸੋਈ ਕਰਨਾ ॥੧॥
ਤੁਮਰੀ ਦਇਆ ਮਇਆ ਸੁਖੁ ਪਾਵਉ ਹੋਹੁ ਕ੍ਰਿਪਾਲ ਤ ਭਉਜਲੁ ਤਰਨਾ ॥
ਅਭੈ ਦਾਨੁ ਨਾਮੁ ਹਰਿ ਪਾਇਓ ਸਿਰੁ ਡਾਰਿਓ ਨਾਨਕ ਸੰਤ ਚਰਨਾ ॥੨॥੯॥"
(ਕਾਨੜਾ ਮਹਲਾ ੫ ॥)