ਠਾਕੁਰ ਤੁਮ੍ ਸਰਣਾਈ ਆਇਆ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 12 November 2009
Performers:
ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਦਵਿੰਦਰ ਸਿੰਘ, ਰਾਗੀ ਸੁਖਵਿੰਦਰ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਠਾਕੁਰ ਤੁਮ੍ ਸਰਣਾਈ ਆਇਆ ॥
ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥
ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥
ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥
ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥
ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥"
(ਸਾਰਗ ਮਹਲਾ ੫ ॥ )