ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥