ਤਉ ਕਾਰਣਿ ਸਾਹਿਬਾ ਰੰਗਿ ਰਤੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 7 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਕਰਿ ਕਰਿ ਭਗਵੇ ਭੇਖ ਭਏ ॥੧॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤਿ ਦੇਸ ਗਏ ॥ ਪੀਰ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜ ਛੋਡੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ ਸਿਖਾ ਸੂਤੁ ਧੋਤੀ ਕੀਨ੍ਹ੍ਹੀ ॥ ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥" ( ਆਸਾ ਘਰੁ ੪ ਮਹਲਾ ੧)