ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Saturday, 4 September 2010
Performers:
ਰਾਗੀ ਜਸਪਾਲ ਸਿੰਘ ਜੀ, ਰਾਗੀ ਠਾਕੁਰ ਸਿੰਘ ਜੀ, ਰਾਗੀ ਸਤਨਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
"ਦਿਲਹੁ ਮੁਹਬਤਿ ਜਿੰਨ੍ਹ੍ਹ ਸੇਈ ਸਚਿਆ ॥
ਜਿਨ੍ਹ੍ਹ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
ਵਿਸਰਿਆ ਜਿਨ੍ਹ੍ਹ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥"
(ਆਸਾ ਸੇਖ ਫਰੀਦ ਜੀਉ ਕੀ ਬਾਣੀ ) 488-8