ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥
Audio type:
ਸ਼ਬਦ ਕੀਰਤਨ
Audio date:
Tuesday, 31 May 2011
Performers:
ਰਾਗੀ ਬਲਵੰਤ ਸਿੰਘ ਜੀ
Details:
"ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥ ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥ ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥" (ਗਉੜੀ ਮਹਲਾ ੫ ॥)