ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 15 February 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਸਗਲ ਇਛਾ ਜਪਿ ਪੁੰਨੀਆ ॥ ਪ੍ਰਭਿ ਮੇਲੇ ਚਿਰੀ ਵਿਛੁੰਨਿਆ ॥੧॥
ਤੁਮ ਰਵਹੁ ਗੋਬਿੰਦੈ ਰਵਣ ਜੋਗੁ ॥ ਜਿਤੁ ਰਵਿਐ ਸੁਖ ਸਹਜ ਭੋਗੁ ॥੧॥ ਰਹਾਉ ॥
ਕਰਿ ਕਿਰਪਾ ਨਦਰਿ ਨਿਹਾਲਿਆ ॥ ਅਪਣਾ ਦਾਸੁ ਆਪਿ ਸਮ੍ਹ੍ਹਾਲਿਆ ॥੨॥
ਸੇਜ ਸੁਹਾਵੀ ਰਸਿ ਬਨੀ ॥ ਆਇ ਮਿਲੇ ਪ੍ਰਭ ਸੁਖ ਧਨੀ ॥੩॥
ਮੇਰਾ ਗੁਣੁ ਅਵਗਣੁ ਨ ਬੀਚਾਰਿਆ ॥ ਪ੍ਰਭ ਨਾਨਕ ਚਰਣ ਪੂਜਾਰਿਆ ॥੪॥੧॥੧੪॥"
(ਬਸੰਤੁ ਮਹਲਾ ੫ ॥)