ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 11 November 2009
Performers:
ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਸੁਰਿਂਦ੍ਰ ਸਿੰਘ ਜੀ
Details:
"ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥
ਤੂ ਮੇਰਾ ਠਾਕੁਰੁ ਹਮ ਤੇਰੈ ਦੁਆਰੇ ॥੧॥
ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥
ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥
ਤੂ ਮੇਰਾ ਜੀਵਨੁ ਤੂ ਆਧਾਰੁ ॥
ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥
ਤੂ ਮੇਰੀ ਗਤਿ ਪਤਿ ਤੂ ਪਰਵਾਨੁ ॥
ਤੂ ਸਮਰਥੁ ਮੈ ਤੇਰਾ ਤਾਣੁ ॥੩॥
ਅਨਦਿਨੁ ਜਪਉ ਨਾਮ ਗੁਣਤਾਸਿ ॥
ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥"
(ਆਸਾ ਮਹਲਾ ੫ ॥ )