ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 23 March 2011
Performers:
ਗੁਰਦਿੱਤ ਸਿੰਘ ਜੀ, ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਬੰਸ ਸਿੰਘ ਘੁੱਲਾ ਜੀ
Details:
"ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥ ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥ ਸਾਚੇ ਸਾਹਿਬ ਅਲਖ ਅਭੇਵ ॥ ਨਾਨਕ ਲਾਇਆ ਲਾਗਾ ਸੇਵ ॥੪॥੨੦॥" (ਆਸਾ ਮਹਲਾ ੫ ॥)