ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
Audio type:
ਸ਼ਬਦ ਕੀਰਤਨ
Audio date:
Friday, 20 January 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਇਕ਼ਬਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਨਉ ਨਿਧਿ ਤੇਰੈ ਸਗਲ ਨਿਧਾਨ ॥
ਇਛਾ ਪੂਰਕੁ ਰਖੈ ਨਿਦਾਨ ॥੧॥
ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥
ਤੂੰ ਮਨਿ ਵਸਿਆ ਲਗੈ ਨ ਦੂਖਾ ॥੧॥ ਰਹਾਉ ॥
ਜੋ ਤੂੰ ਕਰਹਿ ਸੋਈ ਪਰਵਾਣੁ ॥
ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥
ਜਾ ਤੁਧੁ ਭਾਵੈ ਤਾ ਹਰਿ ਗੁਣ ਗਾਉ ॥
ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥
ਸਾਚੇ ਸਾਹਿਬ ਅਲਖ ਅਭੇਵ ॥
ਨਾਨਕ ਲਾਇਆ ਲਾਗਾ ਸੇਵ ॥੪॥੨੦॥"
(ਆਸਾ ਮਹਲਾ ੫ ॥)