ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 12 May 2017
Performance lead by:
ਰਾਗੀ ਹਰਬੰਸ ਸਿੰਘ ਘੁੱਲਾ ਜੀ
Performers:
ਰਾਗੀ ਅਜੈ ਪਾਲ ਸਿੰਘ ਜੀ, ਰਾਗੀ ਈਸ਼ਰ ਸਿੰਘ ਜੀ, ਰਾਗੀ ਗੁਰਪ੍ਰੀਤ ਸਿੰਘ ਜੀ, ਰਾਗੀ ਪਿਆਰਾ ਸਿੰਘ ਜੀ
Details:
"ਤੂ ਠਾਕੁਰੁ ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੀ ਰਾਸਿ ॥
ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ ਸੂਖ ਘਨੇਰੇ ॥
ਕੋਇ ਨ ਜਾਨੈ ਤੁਮਰਾ ਅੰਤੁ ॥ ਊਚੇ ਤੇ ਊਚਾ ਭਗਵੰਤ ॥
ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ ਸੁ ਆਗਿਆਕਾਰੀ ॥
ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥ ਨਾਨਕ ਦਾਸ ਸਦਾ ਕੁਰਬਾਨੀ ॥੮॥"