ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Friday, 12 February 2016
Performance lead by:
ਰਾਗੀ ਬਲਵੰਤ ਸਿੰਘ ਜੀ
Performers:
ਉਸਤਾਦ ਸੁਖਵਿੰਦਰ ਸਿੰਘ ਨਾਮਧਾਰੀ ਜੀ, ਰਾਗੀ ਰਤਨ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥
ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥
ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥"
(ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652