ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Thursday, 7 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
"ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥" (ਪਉੜੀ)(ਰਾਗੁ ਸੋਰਠਿ ਵਾਰ ਮਹਲੇ ੪ ਕੀ ) 652