ਤੇਰਾ ਕੀਤਾ ਜਾਤੋ ਨਾਹੀ
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Tuesday, 6 October 2015
Performance lead by:
ਰਾਗੀ ਹਰਵਿੰਦਰ ਸਿੰਘ ਜੀ
Performers:
ਰਾਗੀ ਗਿਆਨ ਸਿੰਘ ਜੀ, ਰਾਗੀ ਜਸਪਾਲ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਸਰਮੁਖ ਸਿੰਘ ਜੀ
Details:
ਤੇਰਾ ਕੀਤਾ ਜਾਤੋ ਨਾਹੀ ਮੈਨੋ ਜੋਗੁ ਕੀਤੋਈ ॥
ਮੈ ਨਿਰਗੁਣਿਆਰੇ ਕੋ ਗੁਣੁ ਨਾਹੀ ਆਪੇ ਤਰਸੁ ਪਇਓਈ ॥
ਤਰਸੁ ਪਇਆ ਮਿਹਰਾਮਤਿ ਹੋਈ ਸਤਿਗੁਰੁ ਸਜਣੁ ਮਿਲਿਆ ॥
ਨਾਨਕ ਨਾਮੁ ਮਿਲੈ ਤਾਂ ਜੀਵਾਂ ਤਨੁ ਮਨੁ ਥੀਵੈ ਹਰਿਆ ॥੧॥"
(ਮੁੰਦਾਵਣੀ ਮਹਲਾ ੫)