ਤੇਰੀ ਸਰਣਿ ਮੇਰੇ ਦੀਨ ਦਇਆਲਾ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Monday, 6 June 2011
Performers:
ਰਾਗੀ ਅਵਤਾਰ ਸਿੰਘ ਜੀ, ਰਾਗੀ ਇੰਦਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ, ਰਾਗੀ ਹਰਵਿੰਦਰ ਸਿੰਘ ਜੀ
Details:
"ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥ ਸੇ ਅਸਥਲ ਸੋਇਨ ਚਉਬਾਰੇ ॥
ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥
ਹਰਿ ਰੁਖੀ ਰੋਟੀ ਖਾਇ ਸਮਾਲੇ ॥ ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥
ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥
ਸੰਤਾ ਸੇਤੀ ਰੰਗੁ ਨ ਲਾਏ ॥ ਸਾਕਤ ਸੰਗਿ ਵਿਕਰਮ ਕਮਾਏ ॥
ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥
ਤੇਰੀ ਸਰਣਿ ਮੇਰੇ ਦੀਨ ਦਇਆਲਾ ॥ ਸੁਖ ਸਾਗਰ ਮੇਰੇ ਗੁਰ ਗੋਪਾਲਾ ॥
ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥"
(ਮਾਝ ਮਹਲਾ ੫ ॥) 105