ਤੇਰੇ ਗੁਣ ਗਾਵਾ ਦੇਹਿ ਬੁਝਾਈ ॥ਜੈਸੇ ਸਚ ਮਹਿ ਰਹਉ ਰਜਾਈ ॥
Audio type:
ਆਸਾ ਦੀ ਵਾਰ ਦਾ ਕੀਰਤਨ
Audio date:
Wednesday, 4 November 2009
Performers:
ਰਾਗੀ ਠਾਕੁਰ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਵੀਰ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤੂ ਸੁਲਤਾਨੁ ਕਹਾ ਹਉ ਮੀਆ ਤੇਰੀ ਕਵਨ ਵਡਾਈ ॥
ਜੋ ਤੂ ਦੇਹਿ ਸੁ ਕਹਾ ਸੁਆਮੀ ਮੈ ਮੂਰਖ ਕਹਣੁ ਨ ਜਾਈ ॥੧॥
ਤੇਰੇ ਗੁਣ ਗਾਵਾ ਦੇਹਿ ਬੁਝਾਈ ॥ਜੈਸੇ ਸਚ ਮਹਿ ਰਹਉ ਰਜਾਈ ॥੧॥
ਜੋ ਕਿਛੁ ਹੋਆ ਸਭੁ ਕਿਛੁ ਤੁਝ ਤੇ ਤੇਰੀ ਸਭ ਅਸਨਾਈ ॥
ਤੇਰਾ ਅੰਤੁ ਨ ਜਾਣਾ ਮੇਰੇ ਸਾਹਿਬ ਮੈ ਅੰਧੁਲੇ ਕਿਆ ਚਤੁਰਾਈ ॥੨॥
ਕਿਆ ਹਉ ਕਥੀ ਕਥੇ ਕਥਿ ਦੇਖਾ ਮੈ ਅਕਥੁ ਨ ਕਥਨਾ ਜਾਈ ॥
ਜੋ ਤੁਧੁ ਭਾਵੈ ਸੋਈ ਆਖਾ ਤਿਲੁ ਤੇਰੀ ਵਡਿਆਈ ॥੩॥
ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ॥
ਭਗਤਿ ਹੀਣੁ ਨਾਨਕੁ ਜੇ ਹੋਇਗਾ ਤਾ ਖਸਮੈ ਨਾਉ ਨ ਜਾਈ ॥ ੪॥"