ਤੇਰੈ ਮਾਨਿ ਹਰਿ ਹਰਿ ਮਾਨਿ
Audio type:
ਸ਼ਬਦ ਕੀਰਤਨ
Audio date:
Sunday, 15 March 2015
Performance lead by:
ਰਾਗੀ ਸਰਮੁਖ ਸਿੰਘ ਜੀ
Performers:
ਰਾਗੀ ਗੁਰਲਾਲ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ
Details:
ਕਲਿਆਨ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਤੇਰੈ ਮਾਨਿ ਹਰਿ ਹਰਿ ਮਾਨਿ ॥
ਨੈਨ ਬੈਨ ਸ੍ਰਵਨ ਸੁਨੀਐ ਅੰਗ ਅੰਗੇ ਸੁਖ ਪ੍ਰਾਨਿ ॥੧॥ ਰਹਾਉ ॥
ਇਤ ਉਤ ਦਹ ਦਿਸਿ ਰਵਿਓ ਮੇਰ ਤਿਨਹਿ ਸਮਾਨਿ ॥੧॥
ਜਤ ਕਤਾ ਤਤ ਪੇਖੀਐ ਹਰਿ ਪੁਰਖ ਪਤਿ ਪਰਧਾਨ ॥
ਸਾਧਸੰਗਿ ਭ੍ਰਮ ਭੈ ਮਿਟੇ ਕਥੇ ਨਾਨਕ ਬ੍ਰਹਮ ਗਿਆਨ ॥੨॥੧॥੪॥