ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥
Audio type:
ਸ਼ਬਦ ਕੀਰਤਨ
Audio date:
Friday, 26 February 2010
Performers:
ਰਾਗੀ ਪ੍ਰਭਜੋਤ ਸਿੰਘ ਜੀ, ਰਾਗੀ ਬਲਵੰਤ ਸਿੰਘ ਜੀ, ਰਾਗੀ ਮੋਹਨ ਸਿੰਘ ਜੀ, ਰਾਗੀ ਸੁਖਦੇਵ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
"ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ ॥
ਕਨਕ ਕਟਿਕ ਜਲ ਤਰੰਗ ਜੈਸਾ ॥੧॥
ਜਉ ਪੈ ਹਮ ਨ ਪਾਪ ਕਰੰਤਾ ਅਹੇ ਅਨੰਤਾ ॥
ਪਤਿਤ ਪਾਵਨ ਨਾਮੁ ਕੈਸੇ ਹੁੰਤਾ ॥੧॥ ਰਹਾਉ ॥
ਤੁਮ੍ਹ੍ਹ ਜੁ ਨਾਇਕ ਆਛਹੁ ਅੰਤਰਜਾਮੀ ॥
ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ ॥੨॥
ਸਰੀਰੁ ਆਰਾਧੈ ਮੋ ਕਉ ਬੀਚਾਰੁ ਦੇਹੂ ॥
ਰਵਿਦਾਸ ਸਮ ਦਲ ਸਮਝਾਵੈ ਕੋਊ ॥੩॥"
(ਸ੍ਰੀਰਾਗ ਬਾਣੀ ਭਗਤ ਬੇਣੀ ਜੀਉ ਕੀ ॥)