ਥਰਹਰ ਕੰਪੈ ਬਾਲਾ ਜੀਉ ॥
Audio type:
ਵਾਰੇ ਦੇ ਸ਼ਬਦ
Audio date:
Monday, 7 January 2019
Performance lead by:
ਮਾਸਟਰ ਦਰਸ਼ਨ ਸਿੰਘ ਜੀ
Details:
"ਥਰਹਰ ਕੰਪੈ ਬਾਲਾ ਜੀਉ ॥
ਨਾ ਜਾਨਉ ਕਿਆ ਕਰਸੀ ਪੀਉ ॥੧॥
ਰੈਨਿ ਗਈ ਮਤ ਦਿਨੁ ਭੀ ਜਾਇ ॥
ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥
ਕਾਚੈ ਕਰਵੈ ਰਹੈ ਨ ਪਾਨੀ ॥
ਹੰਸੁ ਚਲਿਆ ਕਾਇਆ ਕੁਮਲਾਨੀ ॥੨॥
ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥
ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥
ਕਾਗ ਉਡਾਵਤ ਭੁਜਾ ਪਿਰਾਨੀ ॥
ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥"
ਸੂਹੀ ਕਬੀਰ ਜੀਉ ॥