ਥਰਹਰ ਕੰਪੈ ਬਾਲਾ ਜੀਉ ॥
Audio type:
ਸ਼ਬਦ ਕੀਰਤਨ
Audio date:
Sunday, 24 April 2011
Performers:
ਰਾਗੀ ਬਲਵੰਤ ਸਿੰਘ ਜੀ, ਰਾਗੀ ਸ਼ਾਮ ਸਿੰਘ ਜੀ, ਰਾਗੀ ਹਰਪ੍ਰੀਤ ਸਿੰਘ ਸੋਨੂੰ ਜੀ
Details:
ਥਰਹਰ ਕੰਪੈ ਬਾਲਾ ਜੀਉ ॥ ਨਾ ਜਾਨਉ ਕਿਆ ਕਰਸੀ ਪੀਉ ॥੧॥ ਰੈਨਿ ਗਈ ਮਤ ਦਿਨੁ ਭੀ ਜਾਇ ॥ ਭਵਰ ਗਏ ਬਗ ਬੈਠੇ ਆਇ ॥੧॥ ਰਹਾਉ ॥ ਕਾਚੈ ਕਰਵੈ ਰਹੈ ਨ ਪਾਨੀ ॥ ਹੰਸੁ ਚਲਿਆ ਕਾਇਆ ਕੁਮਲਾਨੀ ॥੨॥ ਕੁਆਰ ਕੰਨਿਆ ਜੈਸੇ ਕਰਤ ਸੀਗਾਰਾ ॥ ਕਿਉ ਰਲੀਆ ਮਾਨੈ ਬਾਝੁ ਭਤਾਰਾ ॥੩॥ ਕਾਗ ਉਡਾਵਤ ਭੁਜਾ ਪਿਰਾਨੀ ॥ ਕਹਿ ਕਬੀਰ ਇਹ ਕਥਾ ਸਿਰਾਨੀ ॥੪॥੨॥ (ਸੂਹੀ ਕਬੀਰ ਜੀਉ ॥) 792